ਕਿਸਾਨੀ ਸੰਘਰਸ਼ ਨੂੰ ਮਜ਼ਬੂਤ ਕਰਨ ਦੇ ਲਈ ਅੱਜ ਗੁਰਦਾਸਪੁਰ ਤੋਂ ਨੌਜਵਾਨ ਕਿਸਾਨਾਂ ਦਾ ਵੱਡਾ ਕਾਫ਼ਲਾ ਦਿੱਲੀ ਸੰਘਰਸ਼ ਦੇ ਲਈ ਹੋਇਆ ਰਵਾਨਾ ਹੋਇਆ ਹੈ ਇਸ ਮੌਕੇ ਤੇ ਕਿਸਾਨ ਆਗੂਆਂ ਨੇ ਮੋਗਾ ਵਿੱਚ ਕਿਸਾਨਾਂ ਉੱਪਰ ਹੋਏ ਲਾਠੀਚਾਰਜ ਦੀ ਕੜੇ ਸ਼ਬਦਾਂ ਵਿਚ ਨਿੰਦਿਆ ਕੀਤੀ ਅਤੇ ਕਿਹਾ ਕਿ ਕਿਸਾਨਾਂ ਉੱਪਰ ਹੋਏ ਮਾਮਲੇ ਰੱਦ ਕਰਵਾਉਣ ਦੇ ਲਈ ਉਹ ਮੋਗੇ ਵਿਖੇ ਵੀ ਇਕੱਠ ਕਰਨਗੇ ਅਤੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰਵਾ ਕੇ ਆਪਣੀ ਆਪਣੀ ਮਨਮਰਜ਼ੀ ਕਰਨਾ ਚਾਹੁੰਦੀ ਹੈ ਪਰ ਉਨ੍ਹਾਂ ਦਾ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ ਜਦੋਂ ਤੱਕ ਕੀਤੀ ਕਾਨੂੰਨ ਰੱਦ ਨਹੀਂ ਹੁੰਦੀ
ਕਿਸਾਨੀ ਸੰਘਰਸ਼ ਨੂੰ ਮਜ਼ਬੂਤ ਕਰਨ ਦੇ ਲਈ ਕਿਸਾਨਾਂ ਦਾ ਵੱਡਾ ਕਾਫਲਾ ਦਿੱਲੀ ਲਈ ਰਵਾਨਾ
