ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਲੋਹੜੀ ਦੇ ਤਿਉਹਾਰ ਨੂੰ ਵੱਖ ਤਰੀਕੇ ਨਾਲ ਮਨਾਉਣ ਦਾ ਕੀਤਾ ਗਿਆ ਐਲਾਨ

0
300

ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਲੋਹੜੀ ਦੇ ਤਿਉਹਾਰ ਨੂੰ ਵੱਖ ਤਰੀਕੇ ਨਾਲ ਮਨਾਉਣ ਦਾ ਕੀਤਾ ਐਲਾਨ ਕਿਹਾ ਕਿ ਇਸ ਵਾਰ ਲੋਹੜੀ ਦੇ ਤਿਉਹਾਰ ਤੇ ਇਹਨਾਂ ਕਿਸਾਨ ਮਾਰੂ ਬਿੱਲਾ ਦਿੱਤਾ 13 ਕਰੋੜ ਕਾਪੀਆਂ ਫੂਕਿਆ ਜਾਣ ਗਿਆ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਵੱਖ ਵੱਖ ਦਿਨ ਪੂਰੇ ਪੰਜਾਬ ਦੇ ਵਿੱਚੋ ਵੱਡੇ ਜਥੇ ਦਿੱਲੀ ਵੱਲ ਨੂੰ ਰਵਾਨਾ ਹੁੰਦੇ ਰਹਿਣਗੇ ਉਹਨਾਂ ਕਿਹਾ ਕਿ ਮੈਂ ਹਰਿਆਣਾ ਅਤੇ ਪੰਜਾਬ ਦੇ ਸਾਬਕਾ ਫੌਜੀਆਂ ਅਤੇ ਅਧਿਕਾਰੀਆਂ ਨੂੰ ਵੀ ਕਹਾਂ ਗਾ ਕੇ ਇਸ ਅੰਦੋਲਨ ਦਾ ਹਿੱਸਾ ਜ਼ਿਆਦਾ ਤੋਂ ਜ਼ਿਆਦਾ ਬਣਿਆ ਜਾਵੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਇਕ ਪਾਸੇ ਸਰਕਾਰ ਨਾਲ ਗਣਤੰਤਰ ਦਿਵਸ ਮਨਾਇਆ ਕਿਸਾਨ ਟਰੈਕਟਰਾਂ ਦੇ ਨਾਲ