ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਕਿਸਾਨਾਂ ਤੇ ਹੋ ਰਹੇ ਤਸ਼ੱਦਦ ਦੀ ਕੀਤੀ ਨਿੰਦਾ

0
174

ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਕਿਸਾਨਾਂ ਤੇ ਹੋ ਰਹੇ ਤਸ਼ੱਦਦ ਦੀ ਕੀਤੀ ਨਿੰਦਾ ਅੰਗਰੇਜ ਹਕੂਮਤ ਨਾਲ ਕੀਤੀ ਕੇਂਦਰ ਸਰਕਾਰ ਦੀ ਤੁਲਨਾ ਕੇਂਦਰ ਬਨਾਮ ਦੇਸ਼ ਦਾ ਕਿਸਾਨ ਲੜਾਈ ਨੂੰ ਪੰਜਾਬ ਬਨਾਮ ਕਿਸਾਨ ਬਣਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼ ਦੇਸ਼ ਦੇ ਹਰ ਵਰਗ ਨੂੰ ਕਿਸਾਨਾਂ ਦਾ ਸਾਥ ਦੇਣ ਦੀ ਕੀਤੀ ਅਪੀਲ ਕਿਸਾਨਾਂ ਦੀ ਜਿੱਤ ਦੀ ਵਾਹਿਗੁਰੂ ਦੇ ਚਰਨਾਂ ਚ ਕੀਤੀ ਅਰਦਾਸ