ਝਬਾਲ ਦੇ ਸਾਬਕਾ ਸਰਪੰਚ ਦੇ ਪੁੱਤਰ ਨੇ ਆਪਣੇ ਆਪ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ

0
266

ਹਲਕਾ ਤਰਨਤਾਰਨ ਦੇ ਅਧੀਨ ਆਉਂਦੇ ਪਿੰਡ ਝਬਾਲ ਵਿਖੇ ਸਾਬਕਾ ਸਰਪੰਚ ਬਲਦੇਵ ਸਿੰਘ ਦੇ ਪੁੱਤਰ ਰਣਜੀਤ ਸਿੰਘ ਦਾਨਿਸ਼ ਸੰਧੂ ਨੇ ਆਪਣੇ ਆਪ ਨੂੰ ਆਪਣੀ ਰਿਵਾਲਰ ਨਾਲ ਗੋਲੀ ਮਾਰ ਕੇ ਖੁਦਕੁਸੀ ਕਰ ਲਈ ਇਸ ਬਾਰੇ ਸਰਪੰਚ ਬਲਦੇਵ ਸਿੰਘ ਨੇ ਦੱਸਿਆ ਕਿ ਰਾਤ ਰੋਟੀ ਖਾਣ ਤੋਂ ਬਾਅਦ ਸੋਨ ਲੱਗੇ ਤਾ ਉਹਨਾਂ ਦੇ ਲੜਕੇ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ ਉਧਰ ਜਾਚ ਅਧਿਕਾਰੀ ਪਭਜੀਤ ਸਿੰਘ ਨੇ ਕਿਹਾ ਕਿ 174 ਦੀ ਕਾਰਵਾਈ ਕਰਕੇ ਪੋਸਟ ਮਾਟਮ ਕਰਵਾ ਕੇ ਲਾਸ਼ ਪਰਿਵਾਰ ਨੂੰ ਸ਼ੋਪ ਦਿੱਤੀ ਜਾਵੇਗੀ ਅਤੇੇਇਸ ਦੀ ਜਾਂਚ ਕੀਤੀ ਜਾ ਰਹੀ ਹੈ