ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਖੁਦ ਨੂੰ ਕੋਰੋਨਾ ਵੈਕਸੀਨ ਲਗਵਾ ਕੇ ਦੂਜੇ ਪੜ੍ਹਾ ਦੀ ਕੀਤੀ ਸ਼ੁਰੂਆਤ

0
158

ਗੁਰਦਾਸਪੁਰ ਵਿੱਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫਾਕ ਨੇ ਖੁਦ ਨੂੰ ਕੋਰੋਨਾ ਵੈਕਸੀਨ ਲਗਾ ਕੇ ਦੂਜੇ ਪੜਾ ਦੀ ਕੀਤੀ ਸ਼ੁਰੂਆਤ ਦੂਜੇ ਪੜ੍ਹਾ ਵਿਚ ਫਰੰਟ ਲਾਈਨ ਵਰਕਰਾਂ ਨੂੰ ਲਗਾਈ ਜਾਏਗੀ ਕੋਰੋਨਾ ਵੈਕਸੀਨ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਲੋਕਾਂ ਨੂੰ ਆਪਣੀ ਵਾਰੀ ਆਉਣ ਤੇ ਕੋਰੋਨਾ ਵੈਕਸੀਨ ਲਗਾਉਣ ਦੀ ਕੀਤੀ ਅਪੀਲ

ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਦੱਸਿਆ ਕਿ ਅੱਜ ਉਹਨਾਂ ਨੇ ਖੁਦ ਨੂੰ ਕੋਰੋਨਾ ਵੈਕਸੀਨ ਲਗਾ ਕੇ ਗੁਰਦਾਸਪੁਰ ਵਿੱਚ ਦੂਜੇ ਪੜ੍ਹਾ ਦੇ ਸ਼ੁਰੂਆਤ ਕੀਤੀ ਹੈ ਅਤੇ ਨਾਲ ਹੀ ਉਹਨਾਂ ਨੇ ਲੋਕ ਨੂੰ ਅਪੀਲ ਕੀਤੀ ਹੈ ਕਿ ਆਪਣੀ ਵਾਰੀ ਆਉਣ ਤੇ ਕੋਰੋਨਾ ਵੈਕਸੀਨ ਜ਼ਰੂਰ ਲਗਾਉਣ ਨਾਲ ਹੀ ਉਹਨਾਂ ਕਿਹਾ ਕਿ ਪਹਿਲੀ ਡੋਜ਼ ਲਗਨ ਤੋਂ ਬਾਅਦ ਦੂਸਰੀ ਡੋਜ਼ 28 ਦੀਨ ਬਾਅਦ ਲਗਵਾਉਣੀ ਬਹੁਤ ਜਰੂਰੀ ਹੈ ਇਸ ਲਈ ਸਭ ਨੂੰ ਆਪਣਾ ਫ਼ਰਜ਼ ਸਮਝ ਕੇ ਕੋਰੋਨਾ ਵੈਕਸੀਨ ਲਗਵਾਉਣੀ ਚਾਹੀਦੀ ਹੈ