Site icon Live Bharat

ਡੀਸੀ ਦਫਤਰ ਦੇ ਨੇੜੇ ਦੀ ਪਟਵਾਰ ਯੂਨੀਅਨ ਅਤੇ ਸਾਂਝੇ ਫਰੰਟ ਮੋਰਚੇ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਧਰਨਾ ਪ੍ਰਦਰਸ਼ਨ ਕੀਤਾ

ਸ੍ਰੀ ਮੁਕਤਸਰ ਸਾਹਿਬ ਦੇ ਡੀਸੀ ਦਫਤਰ ਦੇ ਨੇੜੇ ਦੀ ਪਟਵਾਰ ਯੂਨੀਅਨ ਅਤੇ ਸਾਂਝੇ ਫਰੰਟ ਮੋਰਚੇ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਅਤੇ ਇਸ ਮੈਕੇ ਐਮਐਲਏ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਪਟਵਾਰੀਆਂ ਦੇ ਧਰਨੇ ਪ੍ਰਦਰਸ਼ਨ ਵਿੱਚ ਬੈਠ ਕੇ ਉਹਨਾਂ ਦਾ ਸਮਰਥਨ ਕੀਤਾ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਲਦ ਤੋਂ ਪਟਵਾਰੀਆਂ ਦੀਆਂ ਮੰਗਾਂ ਨੂੰ ਮੰਨ ਕੇ ਉਹਨਾਂ ਦਾ ਹੱਲ ਕੱਢਿਆ ਜਾਵੇ ਉਹਨਾਂ ਕਿਹਾ ਕਿ ਪਟਵਾਰੀ ਅਤੇ ਲੋਕਾਂ ਦਾ ਨੋਂਹ ਮਾਸ ਦਾ ਰਿਸ਼ਤਾ ਹੁੰਦਾ ਹੈ। ਸ੍ਰੀ ਮੁਕਤਸਰ ਸਾਹਿਬ ਤੋ ਅਨਮੋਲ ਸਿੰਘ ਵੜਿੰਗ ਦੀ ਰਿਪੋਰਟ।।

Exit mobile version