ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਕੰਪੇਨਿੰਗ ਕਰਨ ਲਈ ਪਹੁੰਚੀ ਅਨਮੋਲ ਗਗਨ ਮਾਨ

0
364

ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਕੰਪੇਨਿੰਗ ਕਰਨ ਲਈ ਪਹੁੰਚੀ ਅਨਮੋਲ ਗਗਨ ਮਾਨ ਡਾ ਭਿੱਖੀਵਿੰਡ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ

ਇਸ ਮੌਕੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਵੱਲੋਂ ਪਹੁੰਚੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਵੋਟਾਂ ਵੇਲੇ ਨਾਮਜ਼ਦਗੀਆਂ ਦਾਖ਼ਲ ਕਰਨ ਸਮੇਂ ਹੋਈ ਗੁੰਡਾਗਰਦੀ ਲੋਕਤੰਤਰ ਦਾ ਘਾਣ ਹੈ ਜੋ ਕਿ ਕਾਂਗਰਸੀਆਂ ਨੂੰ ਆਪਣੀ ਹਾਰ ਦਿਖਾਈ ਦਿੰਦੀ ਹੈ ਇਸ ਲਈ ਉਹ ਅਜਿਹੀਆਂ ਵਾਰਦਾਤਾਂ ਕਰ ਕੇ ਆਪਣੀ ਹਾਰ ਦਾ ਸਬੂਤ ਦੇ ਰਹੇ ਹਨ ਉਸ ਨੇ ਭਿੱਖੀਵਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਜਿਹੀ ਪਾਰਟੀ ਨੂੰ ਹਾਰ ਦਾ ਸ਼ੀਸ਼ਾ ਵਿਖਾ ਕੇ ਆਮ ਆਦਮੀ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣ ਤਾਂ ਕਿ ਲੋਕਤੰਤਰ ਦੇ ਹੋ ਰਹੇ ਘਾਣ ਨੂੰ ਬਚਾਇਆ ਜਾ ਸਕੇ ।