Site icon Live Bharat

ਨਵਜੋਤ ਸਿੰਘ ਸਿੱਧੂ ਦੇ ਘਰ ਦੇ ਬਾਹਰ ਕੋਰੋਨਾ ਦੌਰਾਨ ਪੁਲੀਸ ਵਿੱਚ ਭਰਤੀ ਹੋਏ ਵਲੰਟੀਅਰਾਂ ਨਾਲ ਕੀਤਾ ਪ੍ਰਦਰਸ਼ਨ ||

ਕੋਰੋਨਾ ਵਾਇਰਸ ਦੇ ਦੌਰਾਨ ਜਿਥੇ ਪੂਰਾ ਦੇਸ਼ ਇਕ ਦਮ ਰੁਕ ਕੇ ਰਹਿ ਗਿਆ ਸੀ ਉੱਥੇ ਹੀ ਵੱਖਰੇ ਵੱਖਰੇ ਵਲੰਟਰੀਆਂ ਵੱਲੋਂ ਦੇਸ਼ ਦੇ ਲਈ ਸੇਵਾ ਕੀਤੀ ਗਈ ਸੀ ਉੱਥੇ ਹੀ ਅੱਜ ਇੱਕ ਵਾਰ ਫਿਰ ਤੋਂ ਉਹੀ ਵਲੰਟੀਅਰ ਨਵਜੋਤ ਸਿੰਘ ਸਿੱਧੂ ਦੀ ਕੋਠੀ ਦੇ ਬਾਹਰ ਪ੍ਰਦਰਸ਼ਨ ਕਰਨ ਪਹੁੰਚੇ ਜੇਕਰ ਗੱਲ ਕੀਤੀ ਜਾਵੇ ਪੁਲਸ ਦੀ ਤਾਂ ਪੁਲੀਸ ਵੱਲੋਂ ਉਸ ਸਮੇਂ ਭਰਤੀ ਕੀਤੀ ਗਈ ਸੀ ਅਤੇ ਇਨ੍ਹਾਂ ਦਾ ਇਨ੍ਹਾਂ ਕੋਲੋਂ ਕੰਮ ਵੀ ਵਧ ਚੜ੍ਹ ਕੇ ਲੁਕਾ ਸੀ ਦੂਸਰੇ ਪਾਸੇ ਹੁਣ ਵਲੰਟੀਅਰ ਦਾ ਕਹਿਣਾ ਹੈ ਕਿ ਔਖੇ ਸਮੇਂ ਅਸੀਂ ਪੰਜਾਬ ਪੁਲੀਸ ਅਤੇ ਸਰਕਾਰ ਦਾ ਸਾਥ ਦਿੱਤਾ ਹੈ ਅਤੇ ਹੁਣ ਸਰਕਾਰ ਨੂੰ ਵੀ ਸਾਡਾ ਸਾਥ ਦੇਣਾ ਚਾਹੀਦਾ ਹੈ
ਅਤੇ ਉਨ੍ਹਾਂ ਨੂੰ ਦੂਸਰੇ ਨੌਜਵਾਨਾਂ ਨੂੰ ਹੁਣ ਭਰਤੀ ਨਹੀਂ ਕੀਤਾ ਜਾ ਰਿਹਾ ਹੈ ਜਿਸਦੇ ਤਹਿਤ ਉਨ੍ਹਾਂ ਨੂੰ ਗੁੱਸਾ ਹੈ ਅੱਜ ਉਨ੍ਹਾਂ ਵੱਲੋਂ ਨਵਜੋਤ ਸਿੰਘ ਸਿੱਧੂ ਦੇ ਘਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ ਉੱਥੇ ਹੀ ਉਨ੍ਹਾਂ ਨੇ ਕਿਹਾ ਕਿ 2016 ਤੋਂ ਲੈ ਕੇ ਹੁਣ ਤਾਂ ਮੁਲਾਜਮਾ ਵੱਲੋਂ ਲਗਾਤਾਰ ਹੀ ਸਰਕਾਰ ਨੂੰ ਮੰਗ ਪੱਤਰ ਵੀ ਦਿੱਤੇ ਜਾ ਰਹੇ ਹਨ ਅਤੇ ਹੁਣ ਕੋਰੋਨਾਵਾਇਰਸ ਤੋਂ ਬਾਅਦ ਵੀ ਹੁਣ ਦੁਬਾਰਾ ਤੋਂ ਇਨ੍ਹਾਂ ਵੱਲੋਂ ਸਾਡੇ ਵੱਲੋਂ ਮੰਗ ਪੱਤਰ ਸਰਕਾਰ ਨੂੰ ਦਿੱਤੇ ਜਾ ਰਹੇ ਹਨ ਅਤੇ ਇਸੇ ਲੜੀ ਦੇ ਤਹਿਤ ਅੱਜ ਨਵਜੋਤ ਸਿੰਘ ਸਿੱਧੂ ਨੂੰ ਮੰਗ ਪੱਤਰ ਦਿੱਤਾ ਹੈ ਉਥੇ ਇਹ ਧਰਨਾ ਪ੍ਰਦਰਸ਼ਨ ਦੇ ਦੌਰਾਨ ਨਵਜੋਤ ਸਿੰਘ ਸਿੱਧੂ ਦੇ ਨੁਮਾਇੰਦਿਆਂ ਵੱਲੋਂ ਉਨ੍ਹਾਂ ਨੌਜਵਾਨਾਂ ਕੋਲੋਂ ਮੰਗ ਪੱਤਰ ਵੀ ਦਿੱਤਾ ਗਿਆ ਉਥੇ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਮੰਗ ਪੱਤਰ ਨਾਲ ਸਰਦਾਰ ਨਵਜੋਤ ਸਿੰਘ ਸਿੱਧੂ ਤੱਕ ਪੁਹਚਾ ਦਿੱਤਾ ਜਾਵੇਗਾ ਅਤੇ ਜੋ ਵੀ ਇਨ੍ਹਾਂ ਨੂੰ ਮੁਸ਼ਕਲ ਆ ਰਹੀ ਹੈ ਉਸ ਬਾਰੇ ਵੀ ਨਵਜੋਤ ਸਿੰਘ ਸਿੱਧੂ ਨੂੰ ਜ਼ਰੂਰੀ ਜਾਣਕਾਰੀ ਦੇ ਦਿੱਤੀ ਜਾਵੇਗੀ

 

Exit mobile version