ਬਾਦਸ਼ਾਹ ਦਰਵੇਸ਼ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਉਨ੍ਹਾਂ ਨੂੰ ਕੋਟਿ ਕੋਟਿ ਪ੍ਰਣਾਮ

0
178

ਬਾਦਸ਼ਾਹ ਦਰਵੇਸ਼ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ ਜੋਤਿ ਦਿਵਸ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਹੁਤ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ । ਸ਼ਰਧਾਲੂਆਂ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਚ ਇਸ਼ਨਾਨ ਕਰਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਕੌਮ ਦੀ ਰਾਖੀ ਲਈ ਆਪਣਾ ਪੂਰਾ ਪਰਿਵਾਰ ਵਾਰਨ ਵਾਲੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅੱਗੇ ਅਸੀਂ ਆਪਣਾ ਸੀਸ ਝੁਕਾਉਂਦੇ ਹਾਂ