ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਿਜੀਲੈਂਸ ਵਿਭਾਗ ਦੀ ਵੱਡੀ ਪਹਿਲ

0
229

ਵਿਜੀਲੈਂਸ ਦੀ ਅਗਵਾਈ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਮਨਾਏ ਜਾ ਰਹੇ ਜਾਗਰੂਕਤਾ ਹਫ਼ਤਾ ਤਹਿਤ ਫਾਜ਼ਿਲਕਾ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਭ੍ਰਿਸ਼ਟਾਚਾਰ ਵਿਰੁੱਧ ਅਵੇਅਰਨੈੱਸ ਸੈਮੀਅਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਐਸ ਐਸ ਪੀ ਵਿਜੀਲੈਂਸ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ ਇਸ ਮੌਕੇ ਵਿਜੀਲੈਂਸ ਵਿਭਾਗ ਅਤੇ ਸਕੂਲ ਦੇ ਸਮੂਹ ਸਟਾਫ਼ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਵੀ ਕੀਤਾ ਗਿਆ।