Site icon Live Bharat

ਸਵੇਰ ਤੋਂ ਹੋ ਰਹੀ ਬਰਸਾਤ ਦੇ ਕਾਰਨ ਇਕ ਗਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗਣ ਮਾਂ ਪੁੱਤ ਗੰਭੀਰ ਰੂਪ ਵਿਚ ਜ਼ਖ਼ਮੀ

ਸ੍ਰੀ ਮੁਕਤਸਰ ਸਾਹਿਬ ਨੂੰ ਇਤਿਹਾਸਕ ਸ਼ਹਿਰ ਮੰਨਿਆ ਜਾਂਦਾ ਤਸਵੀਰਾਂ ਕੁਝ ਹੋਰ ਹੀ ਬਿਆਨ ਕਰਦੀਆਂ ਨੇ ਬਜਾਰਾਂ ਵਿੱਚ ਖੜ੍ਹਾ ਪਾਣੀ ਸਰਕਾਰ ਅਤੇ ਪ੍ਰਸ਼ਾਸਨ ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰਦਾ ਹੈ ਸਵੇਰ ਤੋਂ ਹੋਈ ਬਾਰਸ਼ ਕਾਰਨ ਦੁਕਾਨਦਾਰਾਂ ਤੇ ਆਮ ਵਰਗ ਨੂੰ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਸਵੇਰ ਤੋਂ ਹੀ ਲਗਾਤਾਰ ਬਾਰਸ਼ ਕਾਰਨ ਅੱਜ ਸਵੇਰ ਤੋਂ ਕੋਈ ਵਿਕਾਸ ਨਹੀਂ ਆਇਆ ਅਤੇ ਪਾਣੀ ਜ਼ਿਆਦਾ ਹੋਣ ਕਰਕੇ ਦੁਕਾਨਾਂ ਅੰਦਰ ਦਾਖਲ ਹੋ ਗਿਆ ਉਨ੍ਹਾਂ ਮੰਗ ਕੀਤੀ ਕਿ ਪ੍ਰਸ਼ਾਸਨ ਨੂੰ ਧਿਆਨ ਦੇਣਾ ਚਾਹੀਦਾ ਅਤੇ ਸੀਵਰੇਜ ਦੀ ਸਫਾਈ ਕਰਵਾ ਕੇ ਰੱਖਣੀ ਚਾਹੀਦੀ ਹੈ

Exit mobile version