Site icon Live Bharat

ਕੈਪਟਨ ਅਮਰਿੰਦਰ ਸਿੰਘ ਅਤੇ ਡੀ ਜੀ ਪੀ ਪੰਜਾਬ ਨੂੰ ਮਿਲ ਕੇ ਰੱਦ ਕਰਵਾਵਾਗੇ ਗੁਰਦਾਸ ਮਾਨ ਤੇ ਹੋਇਆ ਪਰਚਾ :- ਰਾਜਾ ਵੜਿੰਗ

ਹਲਕਾ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪੰਜਾਬੀ ਲੋਕ ਗਾਇਕ ਗੁਰਦਾਸ ਮਾਨ ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਨੂੰ ਲੈ ਕੇ ਦਰਜ ਹੋਏ ਪਰਚੇ ਦੀ ਹਲਕਾ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਿਖੇਧੀ ਕਰਦਿਆਂ ਕਿਹਾ ਕਿ ਅਸੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਡੀ ਜੀ ਪੀ ਪੰਜਾਬ ਪੁਲਿਸ ਨੂੰ ਮਿਲ ਕੇ ਪਰਚਾ ਰੱਦ ਕਰਵਾਵਾਗੇ । ਉਹਨਾ ਕਿਹਾ ਕਿ ਗੁਰਦਾਸ ਮਾਨ ਨੇ ਹਮੇਸ਼ਾ ਪੰਜਾਬੀ ਮਾ ਬੋਲੀ ਦੀ ਗੱਲ ਕੀਤੀ ਹੈ ਅਤੇ ਪੂਰੀ ਦੁਨੀਆਂ ਦੇ ਅੰਦਰ ਪੰਜਾਬੀ ਬੋਲੀ ਦਾ ਪ੍ਰਚਾਰ ਕਰਨ ਵਿੱਚ ਸਭ ਤੋਂ ਵੱਡਾ ਯੋਗਦਾਨ ਰਿਹਾ ਹੈ।

Exit mobile version