Site icon Live Bharat

ਸ੍ਰੀ ਹਰਿਮੰਦਰ ਸਾਹਿਬ ਵਿੱਖੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਮੱਥਾ ਟੇਕਿਆ

ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨਤਮਸਤਕ ਹੋਣ ਲਈ ਪਹੁੰਚੇ ਜਿਥੇ ਉਹ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਵਿਚ ਹਾਜਰੀ ਭਰਨ ਲਈ ਪਹੁੰਚੇ ਸਨ। ਜਿਥੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਰਸ ਬੀਣੀ ਬਾਣੀ ਦਾ ਆਨੰਦ ਮਾਣਿਆ ।

ਇਸ ਮੌਕੇ ਉਹਨਾਂ ਵਲੌ ਮੀਡੀਆ ਨਾਲ ਦੂਰੀ ਬਣਾਈ ਰਖੀ ਗਈ ਉਹਨਾਂ ਵਲੌ ਮੀਡੀਆ ਦੇ ਕਿਸੇ ਵੀ ਸਵਾਲ ਦਾ ਜਵਾਬ ਨਾ ਦਿੰਦੇ ਹੋਏ ਮੀਡੀਆ ਨੂੰ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਦਾ ਜੈਕਾਰਾ ਲਗਾ ਕੇ ਚਲੇ ਗਏ ।

Exit mobile version