6 ਲਗਜ਼ਰੀ ਕਾਰਾਂ, ਸਮੇਤ ਦੋ ਮੁਲਜ਼ਮ ਕਾਬੂ

0
322

ਪੰਜਾਬ ਅਤੇ ਹੋਰ ਰਾਜਾਂ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਲਗਜ਼ਰੀ ਕਾਰ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਤਰਨਤਾਰਨ ਪੁਲਿਸ ਨੇ ਇਸ 4 ਮੈਂਬਰੀ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ।
ਐਸਐਸਪੀ ਨੇ ਦੱਸਿਆ ਕਿ ਇਸ ਸਮੂਹ ਦੇ ਬਾਕੀ ਦੋ ਮੈਂਬਰਾਂ ਦੇ ਫੜੇ ਜਾਣ ਦੀ ਉਮੀਦ ਹੈ ਅਤੇ ਚੋਰੀ ਕੀਤੇ ਹੋਰ ਵਾਹਨ ਬਰਾਮਦ ਕੀਤੇ ਗਏ ਹਨ।ਇਸੇ ਤਰ੍ਹਾਂ ਤਰਨਤਾਰਨ ਦੇ ਸੀ.ਆਈ.ਏ ਸਟਾਫ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਸਫਾਰੀ ਕਾਰ ਵਿੱਚ ਸਵਾਰ ਦੋ ਮੁਲਜ਼ਮਾਂ ਤੋਂ 4 ਕਿਲੋ ਅਫੀਮ ਬਰਾਮਦ ਕੀਤੀ।