72ਵੇਂ ਗਣਤੰਤਰਤਾ ਦਿਵਸ ਨੂੰ ਲੈਕੇ ਕਿਸ ਤਰਾਂ ਗੁਰਦਾਸਪੁਰ ਵਿਚ ਕੌਮੀ ਝੰਡਾ ਲਹਿਰਾਇਆ ਗਿਆ ਦੇਖੋ ਵੀਡੀਓ

0
207

72 ਵੇਂ ਗਣਤੰਤਰਤਾ ਦਿਵਸ ਮੌਕੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨ ਦੇ ਵਿਰੋਧ ਵਿੱਚ ਗੁਰਦਾਸਪੁਰ ਵਿੱਚ ਟਰੈਕਟਰ ਮਾਰਚ ਕੀਤਾ ਗਿਆ ਜਿਸ ਵਿਚ ਸੈਂਕੜਿਆਂ ਦੀ ਤਦਾਦ ਵਿੱਚ ਕਿਸਾਨ ਟਰੈਕਟਰ ਲੈਕੇ ਪਹੁੰਚੇ ਇਹ ਟਰੈਕਟਰ ਮਾਰਚ ਗੁਰਦਾਸਪੁਰ ਦੇ ਹਨੂੰਮਾਨ ਚੋਂਕ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿਚ ਪਹੁੰਚਿਆ ਇਸ ਮੌਕੇ ਤੇ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਖਿਲਾਫ ਨਾਹਰੇਬਾਜ਼ੀ ਕੀਤੀ ਅਤੇ ਕੇਂਦਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਖੇਤੀ ਕਾਨੂੰਨ ਰੱਦ ਨਾ ਹੋਏ ਤਾਂ ਆਉਣ ਵਾਲੇ ਸਮੇਂ ਵਿੱਚ ਪਾਰਲੀਮੈਂਟ ਸੈਸ਼ਨ ਦਾ ਘਿਰਾਵ ਕੀਤਾ ਜਾਵੇਗਾ