Posters of Navjot Singh Sidhu from Amritsar disappeared overnight

0
217

ਰਾਤੋ ਰਾਤ ਗਾਇਬ ਹੋਏ ਨਵਜੋਤ ਸਿੰਘ ਸਿੱਧੂ ਦੇ ਅੰਮ੍ਰਿਤਸਰ ਚੋਂ ਪੋਸਟਰ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿੱਚ ਛਿੜੀ ਸੀ ਪੋਸਟਰ ਵਾਰ

ਇਨ ਦਿਨੀਂ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਵਿੱਚੋਂ ਛਿੜੀ ਪੋਸਟਰ ਵਾਰ ਥੰਮ੍ਹਣ ਦਾ ਨਾਮ ਨਹੀਂ ਲੈ ਰਹੀ ਜੇਕਰ ਗੱਲ ਕੀਤੀ ਜਾਵੇ ਅੰਮ੍ਰਿਤਸਰ ਦੀ ਤਾਂ ਅੰਮ੍ਰਿਤਸਰ ਵਿੱਚ ਕੱਲ੍ਹ ਹਰਪਾਲ ਸਿੰਘ ਹੁੰਦਲ ਅਤੇ ਉਨ੍ਹਾਂ ਦੀ ਧਰਮਪਤਨੀ ਵੱਲੋਂ ਅੰਮ੍ਰਿਤਸਰ ਦੇ ਅਲੱਗ ਅਲੱਗ ਜਗ੍ਹਾ ਤੇ ਨਵਜੋਤ ਸਿੰਘ ਸਿੱਧੂ ਦੇ ਪੋਸਟਰ ਲਗਾਏ ਗਏ ਸਨ ਉੱਥੇ ਹੀ ਨਵਜੋਤ ਸਿੰਘ ਸਿੱਧੂ ਦੇ ਅੱਜ ਦਿਨ ਚੜ੍ਹਦਿਆਂ ਤਕ ਪੋਸਟਰ ਗਾਇਬ ਹੋ ਗਏ ਉੱਥੇ ਹੀ ਗੱਲ ਕੀਤੀ ਦੋਵੇਂ ਅੰਮ੍ਰਿਤਸਰ ਦੀ ਤਾਂ ਅੰਮ੍ਰਿਤਸਰ ਵਿੱਚ ਹਰਪਾਲ ਸਿੰਘ ਹੁੰਦਲ ਵੱਲੋਂ ਇਕ ਵਾਰ ਫਿਰ ਤੋਂ ਪੰਜਾਬ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਗਿਆ ਕਿ ਜਾਣਬੁੱਝ ਕੇ ਨਵਜੋਤ ਸਿੰਘ ਸਿੱਧੂ ਦੇ ਪੋਸਟਰ ਲਾਏ ਗਏ ਹਨ ਕਿਉਂਕਿ ਜੇਕਰ ਗੱਲ ਕੀਤੀ ਜਾਵੇ ਕੈਪਟਨ ਅਮਰਿੰਦਰ ਸਿੰਘ ਦੀ ਤੇ ਉਨ੍ਹਾਂ ਦੇ ਪੋਸਟਰ ਉਸੇ ਤਰ੍ਹਾਂ ਹੀ ਬਰਕਰਾਰ ਹਨ ਲੇਕਿਨ ਨਵਜੋਤ ਸਿੰਘ ਸਿੱਧੂ ਲੋਕਾਂ ਦੀ ਆਵਾਜ਼ ਬਣ ਕੇ ਸਾਹਮਣੇ ਆ ਰਿਹਾ ਸੀ ਇਸੇ ਕਰਕੇ ਇਹ ਨਵਜੋਤ ਸਿੰਘ ਸਿੱਧੂ ਦੇ ਹੁਣ ਪੋਸਟਰ ਲਾਉਣੇ ਸ਼ੁਰੂ ਕਰ ਦਿੱਤੇ ਹਨ ਉੱਥੇ ਉਨ੍ਹਾਂ ਨੇ ਕਿਹਾ ਕਿ ਗਰਗ ਤੇ ਕਾਂਗਰਸੀ ਨੇਤਾਵਾਂ ਦੇ ਵਿਚ ਕੈਪਟਨ ਨਵਜੋਤ ਸਿੰਘ ਸਿੱਧੂ ਦੇ ਖਿਲਾਫ ਆਵਾਜ਼ ਬੁੱਲ੍ਹਾਂ ਤੇ ਕੀਤੀ ਜਾ ਰਹੀ ਹੈ ਜੋ ਕਿ ਸਹੀ ਨਹੀਂ ਹੈ ਕਿਉਂਕਿ ਨਵਜੋਤ ਸਿੰਘ ਸਿੱਧੂ ਵੀ ਕਾਂਗਰਸ ਦੇ ਸਿਪਾਹੀ ਹਨ ਅਤੇ ਕੈਪਟਨ ਅਮਰਿੰਦਰ ਸਿੰਘ ਵੀ ਕਾਂਗਰਸ ਦੇ ਹੀ ਸਿਪਾਹੀ ਹਨ ਅਤੇ ਜਿਸ ਵੱਲੋਂ ਇਹ ਪੋਸਟਰ ਲਾਏ ਗਏ ਹਨ ਉਸ ਦੀ ਤਹਿਕੀਕਾਤ ਵੀ ਕੀਤੀ ਜਾਵੇਗੀ ਹਰਪਾਲ ਸਿੰਘ ਹੁੰਦਲ (ਨਵਜੋਤ ਸਿੰਘ ਸਿੱਧੂ ਸਮਰਥਕ )