ਰਾਤ ਦੇ ਗਿਆਰਾਂ ਵਜੇ ਇਕ ਨੌਜਵਾਨ ਘਰ ਜਾ ਰਿਹਾ ਸੀ ਰਸਤੇ ਚ ਹੀ ਪਿਸਤੌਲ ਦੇ ਕੇ ਮੋਬਾਇਲ ਖੋਹਣ ਦੀ ਵਾਰਦਾਤ ਹੋਈ ਸੀ ਸੀਸੀਟੀਵੀ ਕੈਮਰੇ ਚ ਕੈਦ
ਪੰਜਾਬ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਦੂਸਰੇ ਪਾਸੇ ਜੇਕਰ ਗੱਲ ਕੀਤੀ ਜਾਵੇ ਤਾਂ ਪੁਲਸੀਏ ਚੌਕੰਨੀ ਹੈ ਅਤੇ ਲਗਾਤਾਰ ਹੀ ਆਸਥਾ ਦੇ ਗਲਤ ਅਨਸਰਾਂ ਨੂੰ ਫੜਨ ਦੀ ਤਿਆਰੀ ਕੀਤੀ ਜਾ ਰਹੀ ਹੈ ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਡੀ ਡਿਵੀਜ਼ਨ ਥਾਣੇ ਦਾ ਜਿਥੇ ਫੁੱਲਾਂ ਦੇ ਚੌਕ ਚ ਦੇਰ ਰਾਤ ਕੁਝ ਨੌਜਵਾਨਾਂ ਵੱਲੋਂ ਪਿਸਤੌਲ ਦੀ ਨੋਕ ਤੇ ਇਕ ਨੌਜਵਾਨ ਕੋ ਮੋਬਾਇਲ ਖੋਹਿਆ ਗਿਆ ਸੀ ਅਤੇ ਉਸ ਦੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ਜਿਸ ਤੋਂ ਬਾਅਦ ਪੁਲਸ ਵੱਲੋਂ ਕਾਰਵਾਈ ਕਰਦਿਆਂ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ
ਅਤੇ ਤਿੰਨ ਰੂਪੀ ਹਰੇ ਵੀ ਪੁਲੀਸ ਤੋਂ ਬਾਹਰਾ ਉਹਦੀ ਗੱਲ ਕੀਤੀ ਜਾਵੇ ਤਾਂ ਪੁਲੀਸ ਅਧਿਕਾਰੀ ਦਾ ਕਹਿਣਾ ਹੈ ਕਿ ਇਨ੍ਹਾਂ ਦੀ ਛਾਣਬੀਣ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਤਿੰਨ ਹੋਰ ਆਰੋਪੀ ਜੋ ਕਿ ਭੱਜਣ ਚ ਕਾਮਯਾਬ ਰਹੇ ਹਨ ਉਨ੍ਹਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਦਾ ਮਾਣਯੋਗ ਕੋਰਟ ਵਿਚ ਰਿਮਾਂਡ ਹਾਸਲ ਕੀਤਾ ਹੈ ਅਤੇ ਇੰਨਾ ਕੁ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਪਤਾ ਲਗਾਇਆ ਜਾਵੇਗਾ ਕਿ ਇਨ੍ਹਾਂ ਦੇ ਖਿਲਾਫ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ ਜਾਂ ਨਹੀਂ ਉਸੇ ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਇਹ ਇਨ੍ਹਾਂ ਵਿੱਚ ਇੱਕ ਨੌਜਵਾਨ ਮਾਈਨਰ ਵੀ ਹੈ ਅਤੇ ਇਹ ਲੋਕ ਦਿਹਾੜੀ ਦੱਪੇ ਦਾ ਕੰਮ ਕਰਦੇ ਹਨ ਅਤੇ ਇਨ੍ਹਾਂ ਵੱਲੋਂ ਜੋ ਵੀ ਪਿਸਤੌਲ ਜੇ ਨਾਲ ਲੁੱਟ ਕਰਨ ਦੀ ਕੋਸ਼ਿਸ਼ ਕੀਤੀ ਕਿ ਉਹ ਵੀ ਜਲਦ ਹੀ ਟਰੇਸ ਕਰ ਦਿੱਤੀ ਜਾਵੇਗੀ