Bhog of Akhand Path Sahib found at Gurdwara Gurbaksh Ji Shaheed on the birthday of Bhagat Kabir Ji

0
267

ਭਗਤ ਕਬੀਰ ਜੀ 15ਵੀਂ ਸਦੀ ਦੇ ਭਾਰਤੀ ਰਹੱਸਵਾਦੀ ਕਵੀ ਅਤੇ ਸੰਤ ਸਨ ਅਤੇ ਭਗਤ ਕਬੀਰ ਜੀ ਦੀਆਂ ਕੁਝ ਲਿਖਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਚ ਵੀ ਦੇਖਣ ਨੂੰ ਮਿਲਦੀਆਂ ਹਨ ਅਤੇ ਅੱਜ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਹੈ ਜਿਸ ਦੇ ਚੱਲਦੇ ਐੱਸਜੀਪੀਸੀ ਵੱਲੋਂ ਅੰਮ੍ਰਿਤਸਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਬੰਧਤ ਤੇ ਗੁਰਦੁਆਰਾ ਗੁਰਬਖਸ਼ ਸਿੰਘ ਵਿਖੇ ਅਖੰਡ ਪਾਠ ਸ਼ਹਿਰ ਦੇ ਭੋਗ ਪਾਏ ਗਏ ਅਤੇ ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਵੀ ਨਤਮਸਤਕ ਹੋਣ ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚੀ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਜੈਬ ਸਿੰਘ ਅਭਿਆਸੀ ਨੇ ਦੱਸਿਆ ਕਿ ਐੱਸਜੀਪੀਸੀ ਵੱਲੋਂ ਪੂਰੇ ਸਾਲ ਭਰ ਦੇ ਵਿੱਚ ਜਿੰਨੇ ਵੀ ਸੂਰਬੀਰ ਬਹਾਦਰ ਭਗਤ ਹੋਏ ਹਨ ਉਨ੍ਹਾਂ ਦੇ ਜਨਮ ਦਿਹਾੜੇ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਏ ਜਾਂਦੇ ਹਨ ਜਿਸ ਦੇ ਚਲਦੇ ਅੱਜ ਭਗਤ ਕਬੀਰ ਜੀ ਦਾ ਜਨਮ ਦਿਹਾਡ਼ੇ ਮੌਕੇ ਐੱਸਜੀਪੀਸੀ ਵੱਲੋਂ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਿਸ ਵਿੱਚ ਕਿ ਸੰਗਤ ਨੇ ਸੰਗਤ ਵੀ ਵੱਡੀ ਗਿਣਤੀ ਵਿਚ ਨਤਮਸਤਕ ਹੋਈ