Site icon Live Bharat

NSQF Vocational Teachers Union Punjab sells papads out of frustration

NSQF ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਸਰਕਾਰ ਦੀਆ ਮਾੜੀਆ ਤੋ ਤੰਗ ਆ ਕੇ ਵੰਡੇ ਪਾਪੜ੍

NSQF ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਪੰਜਾਬ ਸਰਕਾਰ ਦੀਆਂ ਅਧਿਆਪਕ ਮਾਰੂ ਨੀਤੀਆਂ , ਸਿੱਖਿਆ ਵਿਭਾਗ ਵਿਚ ਸਰਕਾਰ ਦੀਆਂ ਪਾਲਤੂ ਕੰਪਨੀਆਂ ਦੀ ਸ਼ਰੇਆਮ ਲੁੱਟ ਅਤੇ ਸਰਕਾਰ ਵੱਲੋਂ ਵਾਰ ਵਾਰ ਬੇਨਤੀਜਾ ਮੀਟਿੰਗਾਂ ਦੇ ਵਿਰੋਧ ਵਿਚ ਅਤੇ ਆਪਣੀਆਂ ਹੱਕੀ ਮੰਗਾਂ ਸਬੰਧੀ ਪਿਛਲੇ 15 ਦਿਨਾਂ ਤੋਂ ਪੱਕਾ ਧਰਨਾ ਸਾਹਮਣੇ ਗੁਰੂਦਵਾਰਾ ਸ਼੍ਰੀ ਦੁੱਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਲਗਾਇਆ ਹੋਇਆ ਹੈ , ਇਸ ਦੌਰਾਨ ਜਥੇਬੰਦੀ ਨੇ ਵੱਖ ਵੱਖ ਪ੍ਰਦਰਸ਼ਨਾਂ ਰਾਹੀਂ ਸਰਕਾਰ ਅਤੇ ਸਿੱਖਿਆ ਵਿਭਾਗ ਨੂੰ ਘੇਰਿਆ,

Exit mobile version