Panj Kakari is of great importance to us: Satnam Singh Khanda

0
121

ਆਰਐੱਸਐੱਸ ਅਤੇ ਹੋਰ ਕਈ ਲੋਕ ਪੰਜਾਬ ਦਾ ਮਾਹੌਲ ਕਰਨਾ ਜਾਂਦੇ ਨੇ ਕਕਾਰਾਂ ਦੀ ਬੇਅਦਬੀ ਕਰਕੇ ਖ਼ਰਾਬ :ਸਤਨਾਮ ਸਿੰਘ ਖੰਡਾ

ਸੋਸ਼ਲ ਮੀਡੀਆ ਤੇ ਅਕਸਰ ਹੀ ਲੋਕ ਸਿੱਖ ਕੌਮ ਦੇ ਪੰਜ ਕਕਾਰਾਂ ਦਾ ਮਜ਼ਾਕ ਉਡਾਉਂਦੇ ਹੋਏ ਨਜ਼ਰ ਆਉਂਦੇ ਨੇ ਜੇਕਰ ਗੱਲ ਕੀਤੀ ਅਤੇ ਬੀਤੇ ਦਿਨਾਂ ਦੀ ਤੇ ਬੀਤੇ ਦਿਨੀਂ ਇਕ ਵੀਡੀਓ ਪੂਰੀ ਤਰ੍ਹਾਂ ਨਾਲ ਵਾਇਰਲ ਹੋ ਰਹੀ ਹੈ ਜਿਸ ਵਿੱਚ ਨੌਜਵਾਨ ਜਿਸ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਸ ਨੇ ਸ਼ਰਾਬ ਪੀਤੀ ਹੋਈ ਸੀ ਅਤੇ ਨੰਗੇ ਸਿਰ ਉਸ ਵੱਲੋਂ ਕਿਰਪਾਨ ਧਾਰਨ ਕਰਕੇ ਭੰਗੜਾ ਪਾਇਆ ਜਾ ਰਿਹਾ ਸੀ ਜਿਸ ਨੂੰ ਵੇਖ ਕੇ ਹਰੇਕ ਸਿੱਖ ਨੌਜਵਾਨਾਂ ਦਾ ਖੂਨ ਉਬਾਲੇ ਖਾਣ ਲੱਗ ਪਿਆ ਉਥੇ ਹੀ ਇਸ ਸਮਾਪਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਸ਼ਚਿਤ ਕੀਤੇ ਗਏ ਪੰਜ ਪਿਆਰਿਆਂ ਚੋਂ ਇਕ ਪਿਆਰਾ ਸਤਨਾਮ ਸਿੰਘ ਖੰਡਾ ਵੱਲੋਂ ਪੰਜ ਕਕਾਰਾਂ ਦੀ ਰਹਿਤ ਮਰਿਆਦਾ ਬਾਰੇ ਜਾਣਕਾਰੀ ਦਿੱਤੀ ਗਈ ਉਨ੍ਹਾਂ ਦੱਸਿਆ ਕਿ ਕਿਰਪਾਨ ਜੋ ਹੈ ਉਹ ਸਾਡੇ ਲਈ ਅਤਿ ਉੱਤਮ ਹੈ ਅਤੇ ਪੰਜ ਕਕਾਰਾਂ ਵਿੱਚ ਆਉਂਦੀ ਹੈ ਉਦੋਂ ਉਨ੍ਹਾਂ ਨੇ ਕਿਹਾ ਕਿ ਜਦੋਂ ਵੀ 6 ਜੂਨ ਨੇੜੇ ਆਉਂਦੀ ਹੈ ਉਦੋਂ ਹੀ ਕਈ ਅਫ਼ਸਰਾਂ ਦੀਆਂ ਸਿਆਸੀ ਪਾਰਟੀਆਂ ਅਤੇ ਆਰਐੱਸਐੱਸ ਵਰਗੀਆਂ ਏਜੰਸੀਆਂ ਮਾਹੌਲ ਖ਼ਰਾਬ ਕਰਨ ਲਈ ਇਸ ਤਰ੍ਹਾਂ ਦੇ ਕੰਮ ਕਰਵਾਉਂਦੀਆਂ ਹਨ ਉਨ੍ਹਾਂ ਨੇ ਕਿਹਾ ਕਿ 6 ਜੂਨ ਦਾ ਦਿਹਾੜਾ ਅੱਜ ਤੋਂ ਮਨਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਇਹ ਵੀਡੀਓ ਜਿਹੜੀ ਹੈ ਇਹ ਵੀਡੀਓ ਜੋ ਹੈ ਇਹ ਵੀ ਪੂਰੀ ਤਰ੍ਹਾਂ ਨਾਲ ਵਾਇਰਲ ਹੋ ਰਹੀ ਹੈ ਸਾਨੂੰ ਸਾਰਿਆਂ ਨੂੰ ਇਸ ਤੋਂ ਸੁਚੇਤ ਰਹਿਣ ਦੀ ਜ਼ਰੂਰਤ ਹੈ