ਅੰਮ੍ਰਿਤਸਰ ਦੇ ਪੁਤਲੀਘਰ ਚੌਕ ਵਿਚ ਇਕ ਗਊ ਦੀ ਹੱਤਿਆ ਟਰੱਕ ਡਰਾਈਵਰ ਵੱਲੋਂ ਕੀਤੇ ਜਾਣ ਦਾ ਮਾਮਲਾ ਕਾਫੀ ਸੁਰਖੀਆਂ ਵਿਚ ਅਤੇ ਤੂਲ ਫੜਦਾ ਹੋਇਆ ਨਜ਼ਰ ਆ ਰਿਹਾ ਹੈ ਜੇਕਰ ਗੱਲ ਕੀਤੀ ਜਾਵੇ ਬੀਤੇ ਦਿਨੀਂ ਦੀ ਤਾਂ ਸ਼ਿਵ ਸੈਨਾ ਆਗੂਆਂ ਵੱਲੋਂ ਵਾਲਮੀਕੀ ਸਮਾਜ ਦੇ ਲੋਕਾਂ ਦੇ ਖਿਲਾਫ਼ ਧਾਰਾ ਦੋ ਸੌ ਪਚੱਨਵੇ ਦੇ ਤਹਿਤ ਮਾਮਲਾ ਦਰਜ ਕਰਵਾਇਆ ਗਿਆ ਸੀ ਜਿਸ ਤੋਂ ਬਾਅਦ ਇਕ ਵਾਰ ਫਿਰ ਤੋਂ ਵਾਲਮੀਕੀ ਸਮਾਜ ਦੇ ਲੋਕਾਂ ਵੱਲੋਂ ਅੰਮ੍ਰਿਤਸਰ ਵਿੱਚ ਪ੍ਰੈੱਸ ਵਾਰਤਾ ਕੀਤੀ ਗਈ ਉੱਥੇ ਉਨ੍ਹਾਂ ਨੇ ਸ਼ਿਵ ਸੈਨਾ ਆਗੂਆਂ ਉੱਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਪਹਿਲਾਂ ਤਾਂ ਉਨ੍ਹਾਂ ਨੂੰ ਕਾਰਡ ਦਿੱਤਾ ਗਿਆ ਅਤੇ ਉਸ ਤੋਂ ਬਾਅਦ ਉਨ੍ਹਾਂ ਤੇ ਜਾਤੀ ਸੂਚਕ ਸ਼ਬਦ ਵੀ ਇਸਤੇਮਾਲ ਕੀਤਾ ਅਤੇ ਉਨ੍ਹਾਂ ਨੂੰ ਧਮਕਾਇਆ ਵੀ ਗਿਆ ਉੱਥੇ ਹੀ ਪੀਡ਼ਤ ਨੇ ਦੱਸਿਆ ਕਿ ਉਸਦੇ ਭਰਾ ਦੇ ਖਿਲਾਫ ਜਾਣ ਬੁੱਝ ਕੇ ਮਾਮਲਾ ਦਰਜ ਕੀਤਾ ਗਿਆ ਹੈ ਦੂਸਰੇ ਪਾਸੇ ਵਾਲਮੀਕ ਸਮਾਜ ਦੇ ਅੰਮ੍ਰਿਤਸਰ ਦੇ ਪ੍ਰਧਾਨ ਨਿਤਿਨ ਗਿੱਲ ਉਰਫ ਮਨੀ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਵੱਲੋਂ ਬੀਤੇ ਦਿਨੀਂ ਅੰਮ੍ਰਿਤਸਰ ਕੰਟੋਨਮੈਂਟ ਥਾਣੇ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ ਸੀ ਅਤੇ ਇਸ ਪ੍ਰਦਰਸ਼ਨ ਦਾ ਮੁੱਖ ਕਾਰਨ ਸਿਰਫ ਇੰਨਾ ਸੀ ਕਿ ਜੋ ਵਾਲਮੀਕਿ ਸਮਾਜ ਦੇ ਲੋਕਾਂ ਤੇ ਖ਼ਿਲਾਫ਼ ਜਾਤੀਸੂਚਕ ਸ਼ਬਦ ਇਸਤੇਮਾਲ ਕੀਤੇ ਗਏ ਹਨ ਉਸਦਾ ਦੇ ਤਹਿਤ ਸ਼ਿਵ ਸੈਨਾ ਆਗੂਆਂ ਤੇ ਮਾਮਲਾ ਦਰਜ ਕੀਤਾ ਜਾਵੇ ਉੱਥੇ ਨਾਲ ਕਿਹਾ ਕਿ ਪੁਲਸ ਵੱਲੋਂ ਪ੍ਰਸ਼ਾਸਨ ਵੱਲੋਂ ਕਿਸੇ ਵੀ ਤਰ੍ਹਾਂ ਦਾ ਉਨ੍ਹਾਂ ਨੂੰ ਸਹਿਯੋਗ ਨਹੀਂ ਦਿੱਤਾ ਗਿਆ ਅਤੇ ਵਾਲਮੀਕੀ ਸਮਾਜ ਵੱਲੋਂ ਹੁਣ ਚਿਤਾਵਨੀ ਦਿੱਤੀ ਗਈ ਹੈ ਕਿ ਅਗਰ ਸ਼ਿਵ ਸੈਨਾ ਆਗੂਆਂ ਦੇ ਖਿਲਾਫ ਮਾਮਲਾ ਦਰਜ ਨਾ ਕੀਤਾ ਗਿਆ ਤਾਂ ਅੰਮ੍ਰਿਤਸਰ ਪੰਜਾਬ ਬੰਦ ਵੀ ਕੀਤਾ ਜਾ ਸਕਦਾ ਹੈ ਅਤੇ ਇਸ ਵਿੱਚ ਕੋਈ ਵੀ ਅਗਰ ਕੁਝ ਅਣਸੁਖਾਵੇਂ ਹੁੰਦੀ ਹੈ ਤਾਂ ਉਹਦੇ ਪਿੱਛੇ ਸ਼ਿਵ ਸੈਨਾ ਜ਼ਿੰਮੇਵਾਰ ਹੋਵੇਗੀ ਉੱਥੇ ਹੀ ਸ਼ਿਵ ਸੈਨਾ ਆਗੂ ਨੇ ਵੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਜੋ ਇਨ੍ਹਾਂ ਵੱਲੋਂ ਕੰਪਲੇਂਟ ਦਿੱਤੀ ਹੀ ਹੈ ਉਸ ਦੇ ਤਹਿਤ ਜੋ ਵੀ ਇਨਕੁਆਰੀ ਹੋਏਗੀ ਉਸ ਉੱਤੇ ਬਾਅਦ ਹੀ ਇਸ ਦਾ ਹੱਲ ਨਿਕਲ ਪਾਏਗਾ ਉਤਰਨ ਗਿਆ ਕਿ ਅਸੀਂ ਹਰੇਕ ਇਨਕੁਆਰੀ ਦੇ ਵਿੱਚ ਸਾਥ ਦੇਣ ਲਈ ਤਿਆਰ ਹਾਂ ਅਤੇ ਜੋ ਵੀ ਉਨ੍ਹਾਂ ਤੇ ਇਲਜ਼ਾਮ ਲਗਾਏ ਜਾ ਰਹੇ ਨੇ ਉਹ ਸਰਾਸਰ ਝੂਠੇ ਹਨ ਦੂਸਰੇ ਪਾਸੇ ਡਾ ਰਾਹੁਲ ਗੁਪਤਾ ਵੱਲੋਂ ਵੀ ਆਪਣੀ ਸਫਾਈ ਦਿੰਦੇ ਹੋਏ ਦੱਸਿਆ ਕਿ ਗਊ ਮਾਤਾ ਦੀ ਹੱਤਿਆ ਤੋਂ ਬਾਅਦ ਉਸ ਪਰਿਵਾਰ ਨੂੰ ਕਿਹਾ ਗਿਆ ਸੀ ਤਾਂ ਕਿ ਉਸ ਗਾਓ ਨੂੰ ਮਿੱਟੀ ਵਿੱਚ ਦਫ਼ਨਾਇਆ ਜਾਵੇ ਲੇਕਿਨ ਉਨ੍ਹਾਂ ਵੱਲੋਂ ਇਸ ਤਰ੍ਹਾਂ ਦਾ ਕੁਝ ਨਾ ਕਰਨ ਨੂੰ ਲੈ ਕੇ ਮਾਮਲਾ ਦਰਜ ਪੁਲਸ ਵੱਲੋਂ ਕੀਤਾ ਗਿਆ ਹੈ ਉੱਥੇ ਉਨ੍ਹਾਂ ਨੇ ਕਿਹਾ ਕਿ ਪੁਲਸ ਇਸ ਉਤੇ ਕਾਰਵਾਈ ਕਰ ਰਹੀ ਹੈ ਅਤੇ ਜੋ ਵੀ ਸਹੀ ਹੋਵੇਗਾ ਤੇ ਪੁਲਸ ਆਪੇ ਹੀ ਕਾਰਵਾਈ ਵੀ ਕਰੇਗੀ ਉੱਥੇ ਇਹਨਾਂ ਦਾ ਕਹਿਣਾ ਕਿ ਇਹ ਸਾਰਾ ਮਾਮਲਾ ਪੁਲਸ ਪ੍ਰਸ਼ਾਸਨ ਦੇ ਕੋਲ ਹੈ ਅਤੇ ਜੋ ਵੀ ਕਾਰਵਾਈ ਰਹੇਗੀ ਪੁਲਸ ਪ੍ਰਸ਼ਾਸਨ ਵੱਲੋਂ ਹੀ ਕੀਤੀ ਜਾਵੇਗੀ